jagjit singh farida main janya dukh mujhkoo şarkı sözleri

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥81॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰ ਜਾਈਐ ਪੈਰ ਤਿਨ੍ਹਾ ਦੇ ਚੁੰਮਿ ॥7॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥8॥ ਜਾਂ ਭਰਿਆ ਤਾਂ ਲਦਿਆ ॥8॥ ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰ ਸਾਈਂ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥12॥
Sanatçı: Jagjit Singh
Türü: Belirtilmemiş
Ajans/Yapımcı: Belirtilmemiş
Şarkı Süresi: 2:29
Toplam: kayıtlı şarkı sözü
Jagjit Singh hakkında bilgi girilmemiş.

Fotoğrafı