raahi maa haundi aa maa [lofi flip 1] şarkı sözleri
ਓ ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ..
ਓ ਮਾਂ ਹੈ ਠੰਡੜੀ ਛਾਂ, ਓ ਦੁਨੀਆਂ ਵਾਲਿਓ
ਓ ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ..
ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ, ਰੋਂਦਿਆ ਨੂੰ ਨਾ ਚੁਪ ਕਰਾਉਂਦਾ
ਮਾਂ ਬਿਨਾਂ ਕੋਈ ਨ ਲਾਡ ਲਡਾਉਂਦਾ, ਰੋਂਦਿਆ ਨੂੰ ਨਾ ਚੁਪ ਕਰਾਉਂਦਾ
ਖੋ ਲੈਂਦੇ ਟੁੱਕ ਕਾਂ, ਓ ਦੁਨੀਆਂ ਵਾਲਿਓ
ਓ ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ..
ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ
ਬੱਚਿਆ ਦਾ ਦੁਖ ਮਾਂ ਹੈ ਸਹਿਂਦੀ, ਗਿੱਲੀ ਥਾਂ ਤੇ ਆਪ ਹੈ ਪੈਦੀ
ਸਾਨੂਂ ਪਾਉਂਦੀ ਸੁੱਕੀ ਥਾਂ, ਓ ਦੁਨੀਆਂ ਵਾਲਿਓ
ਓ ਮਾਂ ਹੁੰਦੀ ਏ ਮਾਂ, ਓ ਦੁਨੀਆਂ ਵਾਲਿਓ..